Surjit Paatar
ਖੂਬ ਨੇ ਇਹ ਝਾਂਜਰਾਂ  by Surjit Paatar

ਖੂਬ ਨੇ ਇਹ ਝਾਂਜਰਾਂ by Surjit Paatar

ਖੂਬ ਨੇ ਇਹ ਝਾਂਜਰਾਂ ਛਣਕਣ ਲਈ,ਪਰ ਕੋਈ ‘ਚਾ ਵੀ ਤਾਂ ਦੇ ਨੱਚਨ ਲਈ!ਆਏ ਸਭ ਲਿਸ਼੍ਕਨ ਅਤੇ ਗਰ੍ਜਨ ਲਈ,ਕੋਈ ਇਥੇ ਆਇਆ ਨਾ ਬਰਸਣ ਲਈ!ਕੀ ਹੈ ਤੇਰਾ ਸ਼ਹਿਰ ਇਥੇ ਫੁਲ ਵੀ,ਮੰਗ੍ਦੇ ਨੇ ਆਗਿਆ ਮਹਿਕਣ ਲਈ!ਚੰਦ ਨਾ ਸੂਰਜ ਨਾ ਤਾਰੇ ਨਾ ...

0
Faasla by Surjit Paatar

Faasla by Surjit Paatar

Iss tarah hai jis tarah din raat vichla faaslaMeriyan reejhaan meri aukaat vichla faaslalafz taa saau bahut ne, ya khuda banya rahemeryan lafzaan mere jazbaat vichla faaslahaan ...

0
Hanere Vich Sulagdi Varanmala by Surjit Paatar

Hanere Vich Sulagdi Varanmala by Surjit Paatar

When do I say don't ask for justice?Or, for your rights, do not fight?But recoginze the enemyAnd don't sever your own limbsDo not dishonor your wingsIn this unnecessary ...

0
Haneri by Surjit Paatar

Haneri by Surjit Paatar

ਹਨੇਰੀ ਵੀ ਜਗਾ ਸਕਦੀ ਹੈ ਦੀਵੇਕਦੀ ਮੈਨੂੰ ਪਤਾ ਲੱਗਣਾ ਨਹੀਂ ਸੀਜੇ ਸਾਰੇ ਹੋਰ ਦੀਵੇ ਬੁਝ ਨ ਜਾਂਦੇਤਾਂ ਦੀਵਾ ਦਿਲ ਦਾ ਇਉਂ ਜਗਣਾ ਨਹੀਂ ਸੀਜੇ ਮੇਰੇ ਸਿਰ ‘ਤੇ ਇਉਂ ਸੂਰਜ ਨਾ ਤਪਦਾਮੈਂ ਝੂਠੀ ਸ਼ਾਨ ਵਿਚ ਰਹਿੰਦਾ ਚਮਕਦਾਕਿਸੇ ...

0
Ikk Tu Nahin Si by Surjit Paatar

Ikk Tu Nahin Si by Surjit Paatar

ਇਕ ਤੂੰ ਨਹੀਂ ਸੀ ਉਗਮਣਾ ਉਮਰਾਂ ਦੇ ਮੋੜ ਤੇਖਿੜਨੇ ਸੀ ਗੁਲ ਹਜ਼ਾਰ ਚੰਨ ਚੜ੍ਹਨੇ ਸੀ ਹੋਰ ਤੇਮੈਂ ਤਾਂ ਬਹੁਤ ਸੰਭਾਲਿਆ , ਪਰ ਸ਼ਾਮ ਪੈ ਗਈਵਿਛੜਨ ਦਾ ਵਕਤ ਆ ਗਿਆ , ਗਰਦਿਸ਼ ਦੇ ਜ਼ੋਰ ਤੇਇਕ ਬੰਸਰੀ ਦੀ ਹੇਕ ਕੀ ਨਦੀਆਂ ਨੂੰ ...

0
Taaj by Surjit Paatar

Taaj by Surjit Paatar

ਸਿਰ ਕਹਿਕਸ਼ਾਂ ਦਾ ਜੋ ਤਾਜ ਸੀਨ ਸੀ ਝੱਖੜਾਂ ‘ਚ ਵੀ ਡੋਲਿਆਅੱਜ ਇਹ ਕੈਸਾ ਹਉਕਾ ਹੈ ਤੂੰ ਲਿਆਮੇਰਾ ਤਾਜ ਮਿੱਟੀ ‘ਚ ਰੁਲ ਗਿਆਇਹ ਹੈ ਇਸ਼ਕ ਦੀ ਦਰਗਾਹ ਮੀਆਂਜੇ ਹੈ ਤਾਜ ਪਿਆਰਾ ਤਾਂ ਜਾਹ ਮੀਆਂਜੀਹਨੂੰ ਸਿਰ ਦੀ ਨਾ ਪਰਵਾਹ ...

0
Ikk Pall by Surjit Paatar

Ikk Pall by Surjit Paatar

ਇਕ ਪਲ ਸਿਰਫ ਮਿਲੇ ਸਾਂ ਆਪਾਂ, ਤੂੰ ਉਗਮਣ ਮੈਂ ਅਸਤਣ ਲੱਗਿਆਂਡੁੱਬਦਾ ਚੜਦਾ ਸੂਰਜ ਕੋਲੋ ਕੋਲ ਖੜੇ ਸੀ ਵਿਛੜਨ ਲੱਗਿਆਂਸੂਰਜ ਕਿਰਨ ਮਿਲਣ ਲੱਗੀ ਸੀ, ਜਲ ਕਾ ਜਲ ਹੋ ਚੱਲਿਆ ਸਾਂ ਮੈਂਲੈ ਕੇ ਨਾਮ ਬੁਲਾਇਆ ਕਿਸ ਨੇ ਮੈਨੂੰ ਮੁਕਤੀ ...

0
Candles by Surjit Paatar

Candles by Surjit Paatar

Light these candles.Rise, light these candles.There will remain,These quarrelsome winds,But you should light these candles.May darkness not think the moon scared.May night not ...

0
Aiya Nand Kishore by Surjit Paatar

Aiya Nand Kishore by Surjit Paatar

My language is one the verge of deathEach word, each sentence gasps for breath.In such a hopeless situationOnly God may save my language!Of my language,How can even God be the ...

0
Hun Gharan Nu Paratna by Surjit Paatar

Hun Gharan Nu Paratna by Surjit Paatar

ਹੁਣ ਘਰਾਂ ਨੂੰ ਪਰਤਣਾ ਮੁਸ਼ਕਲ ਹੈਕੌਣ ਪਹਿਚਾਨੇਗਾ ਸਾਨੂੰਮੱਥੇ ਉੱਤੇ ਮੌਤ ਦਸਖਤ ਕਰ ਗਈ ਹੈਚਿਹਰੇ ਉੱਤੇ ਯਾਰ ਪੈੜਾਂ ਛੱਡ ਗਏ ਨੇਸ਼ੀਸ਼ੇ ਵਿਚੋਂ ਹੋਰ ਕੋਈ ਝਾਕਦਾ ਹੈਅੱਖਾਂ ਵਿੱਚ ਕੋਰੀ ਲਿਸ਼ਕ ਹੈਕਿਸੇ ਢੱਠੇ ਘਰ ਦੀ ਛੱਤ ...

0
Main Suna Je by Surjit Paatar

Main Suna Je by Surjit Paatar

ਮੈਂ ਸੁਣਾਂ ਜੇ ਰਾਤ ਖਾਮੋਸ਼ ਨੂੰਮੇਰੇ ਦਿਲ ‘ਚ ਕੋਈ ਦੁਆ ਕਰੇਇਹ ਜ਼ਮੀਨ ਹੋਵੇ ਸੁਰਾਂਗਲੀਇਜ ਦਰਖਤ ਹੋਣ ਹਰੇ ਭਰੇਏਥੋਂ ਕੁਲ ਪਰਿੰਦੇ ਹੀ ਉੜ ਗਏਏਥੇ ਮੇਘ ਆਉਂਦੇ ਵੀ ਮੁੜ ਗਏਏਥੇ ਕਰਨ ਅੱਜ ਕਲ ਬਿਰਖ ਵੀਕਿਤੇ ਹੋਰ ਜਾਣ ਦੇ ...

0
ਸ਼ਹੀਦ  by Surjit Paatar

ਸ਼ਹੀਦ by Surjit Paatar

ਉਸ ਨੇ ਕਦ ਕਿਹਾ ਸੀ ਮੈਂ ਸ਼ਹੀਦ ਹਾਂਉਸ ਨੇ ਸਿਰਫ਼ ਇਹ ਕਿਹਾ ਸੀਫਾਂਸੀ ਦਾ ਰੱਸਾ ਚੁੰਮਣ ਤੋਂ ਕੁਝ ਦਿਨ ਪਹਿਲਾਂਕਿ ਮੈਥੋਂ ਵੱਧ ਕੌਣ ਹੋਵੇਗਾ ਖੁਸ਼ਕਿਸਮਤਮੈਨੂੰ ਅੱਜ–ਕੱਲ੍ਹ ਨਾਜ਼ ਹੈ ਆਪਣੇ ਆਪ ‘ਤੇਹੁਣ ਤਾਂ ਬੜੀ ਬੇਤਾਬੀ ...

0
Ulji Payi Hai  by Surjit Paatar

Ulji Payi Hai by Surjit Paatar

ਇਉਂ ਮਨੁਖ ਦੀ ਭਾਵਨਾ ਉਲਝੀ ਪਈ ਏਕਾਮਨਾ ਵਿਚ ਵਰਜਣਾ ਉਲਝੀ ਪਈ ਏਕਿਸ ਤਰਾਂ ਦਾ ਇਸ਼ਕ ਹੈ ਇਹ ਕੀ ਮੁਹੱਬਤਹਉਮੈ ਦੇ ਵਿਚ ਵਾਸ਼ਨਾ ਉਲਝੀ ਪਈ ਏਦੁੱਖ ਹੁੰਦਾ ਹੈ ਜੇ ਮੈਨੂੰ ਗੈਰ ਛੋਹੇਤਨ ‘ਚ ਤੇਰੀ ਵੇਦਨਾ ਉਲਝੀ ਪਈ ਏਰਾਤ ਦੇ ...

0
Gull by Surjit Paatar

Gull by Surjit Paatar

ਬਹੁਤ ਗੁਲ ਖਿਲੇ ਨੇ ਨਿਗਾਹਵਾਂ ਤੋਂ ਚੋਰੀਕਿੱਧਰ ਜਾਣ ਮਹਿਕਾਂ ਹਵਾਵਾਂ ਤੋਂ ਚੋਰੀਸ਼ਰੀਕਾਂ ਦੀ ਸ਼ਹਿ ‘ਤੇ ਭਰਾਵਾਂ ਤੋਂ ਚੋਰੀਮੈਂ ਸੂਰਜ ਜੋ ਡੁੱਬਿਆ ਦਿਸ਼ਾਵਾਂ ਤੋਂ ਚੋਰੀਕਿੱਧਰ ਗਏ ਓ ਪੁੱਤਰੋਂ ਦਲਾਲਾਂ ਦੇ ਆਖੇਮਰਨ ਲਈ ...

0
Deewey by Surjit Paatar

Deewey by Surjit Paatar

ਮੈਂ ਜਦ ਏਸ ਦਿਸ਼ਾ ਵੂਲ ਤੁਰਦਾਂਮੇਰੇ ਅੰਦਰ ਬੁਝ ਬੁਝ ਜਾਂਦੇਪਿਆਰ ਤੇ ਵਿਸ਼ਵਾਸ ਦੇ ਦੀਵੇਏਸ ਦਿਸ਼ਾ ਵਿਚ ਐਸਾ ਕੀ ਏਬਿਨ ਝੱਖੜ ਹੀ ਡੋਲਣ ਲੱਗਦੇਆਸ ਅਤੇ ਧਰਵਾਸ ਦੇ ਦੀਵੇਭੁੱਲ ਜਾਵਾਂ ਤਾਂ ਵੱਖਰੀ ਗੱਲ ਏਯਾਦ ਕਰਾਂ ਤਾਂ ਅਜੇ ...

0
Ki Hai Tere Shehar by Surjit Paatar

Ki Hai Tere Shehar by Surjit Paatar

ਕੀ ਹੈ ਤੇਰੇ ਸ਼ਹਿਰ ਵਿਚ ਮਸ਼ਹੂਰ ਹਾਂਜੇ ਨਜ਼ਰ ਤੇਰੀ ‘ਚ ਨਾ-ਮਨਜ਼ੂਰ ਹਾਂਸੀਨੇ ਉਤਲੇ ਤਗਮਿਆਂ ਨੂੰ ਕੀ ਕਰਾਂਸੀਨੇ ਵਿਚਲੇ ਨਗਮਿਆਂ ਤੋਂ ਦੂਰ ਹਾਂਢੋ ਰਿਹਾ ਹਾਂ ਮੈਂ ਹਨੇਰਾ ਰਾਤ ਦਿਨਆਪਣੀ ਹਉਮੈ ਦਾ ਮੈਂ ਮਜ਼ਦੂਰ ਹਾਂਦਰਦ ਨੇ ...

0
Laggi Nazar Punjab Nu by Surjit Paatar

Laggi Nazar Punjab Nu by Surjit Paatar

ਲੱਗੀ ਨਜ਼ਰ ਪੰਜਾਬ ਨੂੰ, ਏਦ੍ਹੀ ਨਜ਼ਰ ਉਤਾਰੋ।ਲੈ ਕੇ ਮਿਰਚਾਂ ਕੌੜੀਆ, ਏਹਦੇ ਸਿਰ ਤੋਂ ਵਾਰੋਸਿਰ ਤੋਂ ਵਾਰੋ, ਵਾਰ ਕੇ, ਅੱਗ ਦੇ ਵਿਚ ਸਾੜੋਲੱਗੀ ਨਜ਼ਰ ਪੰਜਾਬ ਨੂੰ, ਏਦ੍ਹੀ ਨਜ਼ਰ ਉਤਾਰੋ।ਮਿਰਚਾਂ ਜ਼ਹਿਰੋਂ ਕੌੜੀਆਂ, ਮਿਰਚਾਂ ...

0
Sach Da Inkshaaf by Surjit Paatar

Sach Da Inkshaaf by Surjit Paatar

ਧੁੰਦਲਾ ਜਿਹਾ ਹੀ ਰਹਿਣ ਦੇ ਤੂੰ ਸੱਚ ਦਾ ਇੰਕਸ਼ਾਫਦੇਖੀ ਨ ਮੈਥੋਂ ਜਾਏਗੀ ਤਸਵੀਰ ਸਾਫ ਸਾਫ ਪੱਥਰ ਜਿਹਾ ਇਕ ਬਹਿ ਗਿਆ ਪਾਣੀ ਦਾ ਕਾਲਜੇਪਾਣੀ ਦਾ ਤਲ ਤਾਂ ਹੋ ਗਿਆ ਸ਼ੀਸ਼ੇ ਜਿਹਾ ਸ਼ਫਾਫਰਾਤਾਂ ਨੂੰ ਹੁੰਦੀ ਹੈ ਜਿਰਹ ਨਿਤ ਉਸਦੇ ...

0
Dhukhda Jungle  by Surjit Paatar

Dhukhda Jungle by Surjit Paatar

ਧੁਖ਼ਦਾ ਜੰਗਲ…ਸ਼ੂਕ ਰਹੇ ਜੰਗਲ ਨੂੰ ਕੀਕਣ ਚੁੱਪ ਕਰਾਵਾਂ ਮੈਂ |‘ਕੱਲੇ ‘ਕੱਲੇ ਰੁੱਖ ਨੂੰ ਜਾ ਕੇ ਕੀ ਸਮਝਾਵਾਂ ਮੈਂ |ਜੰਗਲ ਜਿਹੜਾ ਹਰ ਮੌਸਮ ਦੇ ਕਹਿਰ ਨਾਲ ਲੜਦਾ ਸੀ |ਜੰਗਲ ਜਿਹੜਾ ਹਰ ਆਫ਼ਤ ਦੇ ਰਾਹ ਵਿਚ ਅੜਦਾ ਸੀ |ਜੰਗਲ ...

0
Best Selling BooksGrab Now!
+ +